Breaking News

Punjab

ਨਸ਼ਾ ਤਸਕਰ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਬਠਿੰਡਾ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਵਿੱਚ ਹੈਰੋਇਨ ਵੇਚਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਬੀਤੇ ਕੱਲ੍ਹ ਬਠਿੰਡਾ ਪੁਲਿਸ ਵੱਲੋਂ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਇਸ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਐਸਐਸਪੀ…

Read More

ਮੁਕੇਰੀਆਂ ਸਾਡਾ ਘਰ, ਆਪਦੇ ਲੋਕਾਂ ਲਈ ਲੜਨਾ-ਖੜ੍ਹਨਾ ਮੇਰਾ ਧਰਮ: ਸਰਬਜੋਤ ਸਾਬੀ

ਟੁੱਟੀਆਂ ਸੜਕਾਂ ਦੇ ਰੋਸ ਵਜ੍ਹੋਂ 11 ਅਪ੍ਰੈਲ ਨੂੰ ਐੱਸ.ਡੀ.ਐੱਮ.ਦਫਤਰ ਬਾਹਰ ਧਰਨੇ ਦਾ ਐਲਾਨ ਹਜਾਰਾਂ ਦੀ ਗਿਣਤੀ ਵਿੱਚ ਵਹੀਰਾਂ ਘੱਤ ਕੇ ਪੁੱਜੇ ਹਲਕੇ ਦੇ ਲੋਕਾਂ ਵੱਲੋਂ ਸੰਘਰਸ਼ ਦਾ ਅਹਿਦ ਮੁਕੇਰੀਆਂ, 3 ਅਪ੍ਰੈਲ, ਮਨਜੀਤ ਸਿੰਘ ਚੀਮਾ: ਸਿੱਖ ਪੰਥ ਦੇ ਮਹਾਨ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਗਲਤ ਤਰੀਕੇ ਨਾਲ ਹਟਾਉਣ ਦੇ ਰੋਸ ਵਜ੍ਹੋਂ ਅਕਾਲੀ ਦਲ ਦੇ ਅਹੁੱਦਿਆਂ ਤੋਂ…

Read More