Breaking News
Smart Media Dashmesh Insurance Point

Punjab

ਮੋਹਾਲੀ ਪੁਲਿਸ ਵੱਲੋਂ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ, 10 ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਆਧੁਨਿਕ ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਐੱਸਐੱਸਪੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ. ਸਟਾਫ ਖਰੜ ਦੀ ਟੀਮ ਵੱਲੋਂ ਕੀਤੀ ਗਈ। ਐੱਸਐੱਸਪੀ ਵਰੁਣ…

Read more

ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਲਈ ਮੋਹਾਲੀ ’ਚ ਕਾਂਗਰਸ ਦਾ ਵਿਸ਼ਾਲ ਧਰਨਾ

ਬਲਬੀਰ ਸਿੰਘ ਸਿੱਧੂ ਨੇ ਨਸ਼ਿਆਂ ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਸਰਕਾਰ ਨੂੰ ਘੇਰਿਆ ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਕ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ…

Read more