Breaking News
Smart Media Dashmesh Insurance Point

Punjab

ਅਕਾਲੀ ਦਲ (ਮਹਿਲਾ ਵਿੰਗ) ਵੱਲੋਂ ਮੋਹਾਲੀ ਵਿਚ 20 ਜ਼ੋਨਾਂ ਵਿੱਚ ਜ਼ੋਨਲ ਇੰਚਾਰਜ ਨਿਯੁਕਤ 

ਘਰ-ਘਰ ਸੰਪਰਕ ਅਤੇ ਨਵੀਆਂ ਮਹਿਲਾ ਵਰਕਰਾਂ ਨੂੰ ਜੋੜਨ ’ਤੇ ਜ਼ੋਰ ਮੋਹਾਲੀ, 3 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਸ਼ਹਿਰ ਵਿੱਚ ਮਹਿਲਾ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਸ਼ਹਿਰ ਨੂੰ 20 ਜ਼ੋਨਾਂ ਵਿੱਚ ਵੰਡ ਕੇ ਹਰੇਕ ਜ਼ੋਨ ਵਿੱਚ ਮਹਿਲਾ ਵਿੰਗ ਦੀ ਇੰਚਾਰਜ ਨਿਯੁਕਤ ਕੀਤੀ ਹੈ। ਨਵੀਆਂ ਨਿਯੁਕਤੀਆਂ ਮੌਕੇ ਇਲਾਕੇ…

Read more

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ

ਚੰਡੀਗੜ੍ਹ, 2 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਦੇ ਨਾਲ ਹੀ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ…

Read more