ਹਰਦੇਵ ਸਿੰਘ ਉੱਭਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 31 ਮਾਰਚ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ…
ਮੋਹਾਲੀ, 30 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੀਜੀਸੀ ਲਾਂਡਰਾਂ ਦੇ ਦ ਇੰਟਰਨਲ ਕਵਾਲਿਟੀ ਐਸ਼ੋਰੇਂਸ ਸੈੱਲ (ਆਈਕਿਊਏਸੀ) ਵਿਖੇ ਐੱਚਆਰ ਵਿਭਾਗ ਦੇ ਸਹਿਯੋਗ ਸਦਕਾ ‘ਇਮੋਸ਼ਨਲ ਰੈਗਿਊਲੇਸ਼ਨ ਥਰੂ ਮਾਇੰਡਫੁੱਲਨੈੱਸ’ ਵਿਸ਼ੇ ਸੰਬੰਧੀ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਲਗਭਗ 100 ਫੈਕਲਟੀ ਮੈਂਬਰਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ। ਸੈਸ਼ਨ ਦਾ ਮੁੱਖ ਉਦੇਸ਼ ਨਿੱਜੀ ਅਤੇ ਪੇਸ਼ੇਵਰ ਜੀਵਨ…
© 2025 Punjabidunia. All rights reserved. | Powered by WordPress | Theme by TheBootstrapThemes