Breaking News
Smart Media Dashmesh Mohali Walk Smart Media Insurance Point Hardev Singh Ubha

Punjab

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

ਚੰਡੀਗੜ੍ਹ, 25 ਮਾਰਚ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਦੇਖੇ ਜਾਣ ਤੋਂ ਬਾਅਦ ਉਸਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਪਠਾਨਮਾਜਰਾ ‘ਤੇ ਇੱਕ ਔਰਤ ਵੱਲੋਂ ਜਿਣਸੀ…

Read more

ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਮਹਾਨ ਸ਼ਹੀਦਾਂ ਦਾ ਸ਼ਹੀਦੀ ਦਿਵਸ ਹਰਬਲ ਪੌਦੇ ਲਾ ਕੇ ਮਨਾਇਆ

ਮੋਹਾਲੀ, 24 ਮਾਰਚ, ਪੰਜਾਬੀ ਦੁਨੀਆ ਬਿਊਰ! : ਭਗਤ ਪੂਰਨ ਸਿੰਘ ਵਾਤਰਵਣ ਸੰਭਾਲ ਸੋਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਵੱਖ ਵੱਖ ਤਰ੍ਹਾਂ ਦੇ 20 ਹਰਬਲ ਪੌਦੇ ਲਾ ਕੇ ਨਾਨਕ ਬਗੀਚੀ ਪਾਰਕ ਵਿਚ ਮਨਾਇਆ ਗਿਆ। ਪਾਰਕ ਵਿਚ ਇਹ ਸਾਰੇ ਪੌਦੇ ਨੰਨ੍ਹੇ-ਮੁੰਨੇ ਬੱਚਿਆਂ ਕੋਲੋਂ ਲਗਵਾਏ ਗਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ…

Read more