ਐਸ.ਏ.ਐਸ. ਨਗਰ, 26 ਅਗਸਤ, ਅਮਨਦੀਪ ਸਿੰਘ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਲੱਸਟਰ ਰਿਸੋਰਸ ਸੈਂਟਰ, (ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦਾ ਉਦਘਾਟਨ ਕੀਤਾ। ਉਨ੍ਹਾਂ…
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਿੱਖ-ਮੁਸਲਿਮ ਏਕਤਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਨਵੀਂ ਦਿੱਲੀ, 25 ਅਗਸਤ, ਪੰਜਾਬੀ ਦੁਨੀਆ ਬਿਊਰੋ: ਇੰਡੀਆ ਇਸਲਾਮਿਕ ਕਲਚਰਲ ਸੈਂਟਰ, ਲੋਧੀ ਰੋਡ, ਦਿੱਲੀ ਵਿਖੇ ਇੱਕ ਇਤਿਹਾਸਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਨੇ ਭਾਰਤ ਦੇ ਪੁਨਰ ਨਿਰਮਾਣ ਦਾ ਰਾਹ ਪੱਧਰਾ ਕੀਤਾ, ਸਗੋਂ ਸਿੱਖ ਅਤੇ ਮੁਸਲਿਮ ਭਾਈਚਾਰਿਆਂ ਵਿਚਕਾਰ ਭਾਈਚਾਰੇ ਦੀ…
© 2025 Punjabidunia. All rights reserved. | Powered by WordPress | Theme by TheBootstrapThemes