ਫਰੀਦਕੋਟ ਵਿੱਚ ਪਾਰਾ 47.3 ਡਿਗਰੀ ਸੈਲਸੀਅਸ ‘ਤੇ ਪੁੱਜਿਆ ਚੰਡੀਗੜ੍ਹ, 19 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਮੇਤ ਉਤਰੀ ਭਾਰਤ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਸ਼ਹਿਰ ਵਿੱਚ ਦਿਨ ਦਾ…
ਐਸ.ਏ.ਐਸ. ਨਗਰ, 19 ਮਈ, ਪੰਜਾਬੀ ਦੁਨੀਆ ਬਿਊਰੋ: ਅੱਜ ਚੋਣ ਤਹਿਸੀਲਦਾਰ, ਸ਼੍ਰੀ ਸੰਜੇ ਕੁਮਾਰ, ਜ਼ਿਲ੍ਹਾ ਚੋਣ ਦਫ਼ਤਰ, ਐਸ.ਏ.ਐਸ ਨਗਰ ਵੱਲੋਂ ਜ਼ਿਲੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 25.06.2026 ਨੂੰ ਐਸ.ਆਈ.ਆਰ ਸ਼ੁਰੂ ਹੋ ਰਹੀ ਹੈ। ਇਸ ਸੰਬਧੀ ਹਰੇਕ ਪੋਲਿੰਗ…
© 2025 Punjabidunia. All rights reserved. | Powered by WordPress | Theme by TheBootstrapThemes