Breaking News
Smart Media Dashmesh Mohali Walk Smart Media Insurance Point Hardev Singh Ubha

Punjab

ਜਸਵਿੰਦਰ ਸਿੰਘ ਭਾਗਸਰ ਬਣੇ ਪੰਚਾਇਤ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ

ਮੰਗਾਂ ਸਬੰਧੀ ਵਫ਼ਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ ਸ੍ਰੀ ਮੁਕਤਸਰ ਸਾਹਿਬ. 13 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਪੰਚਾਇਤ ਅਫਸਰ ਐਸੋਸੀਏਸ਼ਨ ਵੱਲੋਂ ਮੀਟਿੰਗ ਕਰਕੇ ਜਸਵਿੰਦਰ ਸਿੰਘ ਭਾਗਸਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਉਪਰੰਤ ਐਸੋਸੀਏਸ਼ਨ ਦੇ ਅਹੁਦੇਦਾਰਾਂ…

Read more

ਵਿਜੀਲੈਂਸ ਬਿਊਰੋ ਵੱਲੋਂ 4000 ਰੁ: ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 12 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ…

Read more