Breaking News
Smart Media Dashmesh Mohali Walk Smart Media Insurance Point Hardev Singh Ubha

Punjab

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ: ਮੁੱਖ ਮੰਤਰੀ

ਹੁਸੈਨੀਵਾਲਾ; 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ…

Read more

ਕਲੱਬ ਦੇ ਖਰਚਿਆਂ ਦੀ ਜਬਰੀ ਵਸੂਲੀ ਖ਼ਿਲਾਫ਼ ਟੀ.ਡੀ.ਆਈ. ਬਿਲਡਰ ਦੇ ਦਫ਼ਤਰ ਅੱਗੇ ਧਰਨਾ

ਮੋਹਾਲੀ, 14 ਅਗਸਤ, ਪੰਜਾਬੀ ਦੁਨੀਆ ਬਿਊਰੋ: ਸੈਕਟਰ-110 ਸਥਿਤ ਰੈਂਜੀਡੈਂਸ ਵੈਲਫੇਅਰ ਸੋਸਾਇਟੀ ਦੀ ਅਗਵਾਈ ਹੇਠ ਵਸਨੀਕਾਂ ਨੇ ਟੀ.ਡੀ.ਆਈ. ਬਿਲਡਰ ਦੀਆਂ ਕਥਿਤ ਮਨਮਾਨੀਆਂ ਅਤੇ ਕਲੱਬ ਦੇ ਖਰਚਿਆਂ ਦੀ ਜਬਰੀ ਵਸੂਲੀ ਖ਼ਿਲਾਫ਼ ਬਿਲਡਰ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸੋਸਾਇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਕੀਤੀ। ਸੋਸਾਇਟੀ ਆਗੂਆਂ ਨੇ ਦੋਸ਼ ਲਾਇਆ ਕਿ ਕਮਿਊਨਿਟੀ…

Read more