ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਵੱਧ ਵਿਅਕਤੀਆਂ…
ਕਿਹਾ, ਪੰਜਾਬ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 6 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼…
© 2025 Punjabidunia. All rights reserved. | Powered by WordPress | Theme by TheBootstrapThemes