ਮੋਹਾਲੀ, 4 ਅਗਸਤ, ਮਨਜੀਤ ਸਿੰਘ ਚਾਨਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਰਵਸੰਮਤੀ ਨਾਲ ਸੰਜੀਵ ਵਸ਼ਿਸ਼ਟ ਨੂੰ ਐਸ.ਏ.ਐਸ. ਨਗਰ (ਮੋਹਾਲੀ) ਦਾ ਜ਼ਿਲ੍ਹਾ ਪ੍ਰਧਾਨ ਦੁਬਾਰਾ ਲਗਾਤਾਰ ਨਿਯੁਕਤ ਕੀਤਾ ਹੈ। ਇਹ ਫੈਸਲਾ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਨਿਭਾਏ ਗਏ ਜ਼ਮੀਨੀ ਯਤਨਾਂ ਦੀ ਪਛਾਣ ਵਜੋਂ ਲਿਆ ਗਿਆ ਹੈ, ਜਿਸ ਨੇ ਖੇਤਰ ਵਿੱਚ ਪਾਰਟੀ ਦੀ ਪਕੜ ਨੂੰ ਕਾਫੀ ਮਜ਼ਬੂਤ…
ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਗਸਤ, ਅਮਨਦੀਪ ਸਿੰਘ: ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ…
© 2025 Punjabidunia. All rights reserved. | Powered by WordPress | Theme by TheBootstrapThemes