Breaking News
Dashmesh GS Electricals Verka Smart Media Insurance Point Tav Prasad

Punjab

ਪੰਜਾਬ ‘ਚ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਨੇ ਠੰਢ ‘ਚ ਕੀਤਾ ਵਾਧਾ, ਕਈ ਥਾਈਂ ਗੜ੍ਹੇਮਾਰੀ

ਚੰਡੀਗੜ੍ਹ, 23 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਪੈ ਰਹੇ ਮੀਂਹ ਤੇ ਚੱਲ ਰਹੀਆਂ ਠੰਡੀਆਂ ਹਵਾਵਾਂ ਨਾਲ ਠੰਢ ਵੱਧ ਗਈ ਹੈ। ਜਲੰਧਰ ਵਿਚ ਗੜੇਮਾਰੀ ਹੋਈ, ਜਿਸ ਨਾਲ ਠੰਢ ਹੋਰ ਜ਼ਿਆਦਾ ਵੱਧ ਗਈ। ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ…

Read more

1.10 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 1,10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…

Read more