ਮੋਹਾਲੀ, 14 ਅਗਸਤ, ਪੰਜਾਬੀ ਦੁਨੀਆ ਬਿਊਰੋ: ਸੈਕਟਰ-110 ਸਥਿਤ ਰੈਂਜੀਡੈਂਸ ਵੈਲਫੇਅਰ ਸੋਸਾਇਟੀ ਦੀ ਅਗਵਾਈ ਹੇਠ ਵਸਨੀਕਾਂ ਨੇ ਟੀ.ਡੀ.ਆਈ. ਬਿਲਡਰ ਦੀਆਂ ਕਥਿਤ ਮਨਮਾਨੀਆਂ ਅਤੇ ਕਲੱਬ ਦੇ ਖਰਚਿਆਂ ਦੀ ਜਬਰੀ ਵਸੂਲੀ ਖ਼ਿਲਾਫ਼ ਬਿਲਡਰ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸੋਸਾਇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਕੀਤੀ। ਸੋਸਾਇਟੀ ਆਗੂਆਂ ਨੇ ਦੋਸ਼ ਲਾਇਆ ਕਿ ਕਮਿਊਨਿਟੀ…
ਡਾ. ਐਸ. ਆਰ. ਰੰਗਨਾਥਨ ਦੀਆਂ ਲਾਇਬ੍ਰੇਰੀ ਵਿਗਿਆਨ ਵਿੱਚ ਸੇਵਾਵਾਂ ਨੂੰ ਕੀਤਾ ਯਾਦ ਮੋਹਾਲੀ, 13 ਅਗਸਤ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰੰਗਨਾਥਨ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ…
© 2025 Punjabidunia. All rights reserved. | Powered by WordPress | Theme by TheBootstrapThemes