Breaking News
Smart Media Dashmesh Mohali Walk Smart Media Insurance Point Hardev Singh Ubha

Punjab

ਜਥੇਦਾਰ ਸਾਹਿਬ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਹੋਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੀ, ਜੋ ਵੀ ਫ਼ੈਸਲਾ ਲੈਣਗੇ ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਇਸ ਮੌਕੇ ਮੁੱਖ…

Read more

ਮੁੱਖ ਮੰਤਰੀ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਸਿੰਘ ਸਾਹਿਬਾਨ ਦੀ ਆਗਾਮੀ ਬੈਠਕ ’ਚ ਵਿਚਾਰਿਆ ਜਾਵੇਗਾ: ਜਥੇਦਾਰ

ਕਿਹਾ, ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਅੰਮ੍ਰਿਤਸਰ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣਾ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ…

Read more