ਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀ.ਪੀ.ਐਸ.) ਲੈਬ ਕੀਤੀ ਜਾਵੇਗੀ ਸਥਾਪਤ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਵਚਨਬੱਧ : ਹਰਭਜਨ ਸਿੰਘ ਈਟੀਓ ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ…
ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਿੱਤ…
© 2025 Punjabidunia. All rights reserved. | Powered by WordPress | Theme by TheBootstrapThemes