Breaking News
Dashmesh GS Electricals Verka Smart Media Insurance Point Tav Prasad

Punjab

ਅਸ਼ਵਨੀ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ ‘ਤੇ ਭਾਜਪਾ ਵਰਕਰਾਂ ਵਿਚ ਜਸ਼ਨ ਦਾ ਮਾਹੌਲ : ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਸ੍ਰੀ ਸ਼ਰਮਾ ਨੂੰ ਪ੍ਰਧਾਨਗੀ ਅਹੁਦਾ ਮਿਲਣ ਉਤੇ ਵਧਾਈਆਂ ਦਿੱਤੀਆਂ। ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਭਾਜਪਾ…

Read more

ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਯੋਜਨਾ ਦਾ ਐਲਾਨ: ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁ: ਦਾ ਮੁਫਤ ਇਲਾਜ

ਸਰਕਾਰੀ ਕਰਮਚਾਰੀ, ਆਂਗਣਵਾੜੀ ਤੇ ਆਸ਼ਾ ਵਰਕਰ 100 ਫੀਸਦੀ ਯੋਜਨਾ ਹੇਠ ਕਵਰ ਹੋਣਗੇ ਚੰਡੀਗੜ੍ਹ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ…

Read more