Breaking News
Dashmesh GS Electricals Verka Smart Media Insurance Point Tav Prasad

Punjab

ਅਧਿਕਾਰ ਸੰਘਰਸ਼ ਪਾਰਟੀ ਨੇ ਇਕਬਾਲ ਸਿੰਘ ਬੱਲ ਨੂੰ ਕੌਮੀ ਬੁਲਾਰਾ ਕੀਤਾ ਨਿਯੁਕਤ

ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ…

Read more

ਪੰਜਾਬ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਅਣਐਲਾਨੀ ਐਮਰਜੈਂਸੀ ਲਗਾ ਰਹੇ ਕੇਜਰੀਵਾਲ-ਮਾਨ: ਚੁੱਘ

ਚੰਡੀਗੜ੍ਹ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਜਾ ਰਹੀ ਹੈ। ਅੱਜ ਮੋਹਾਲੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ…

Read more