ਖ਼ਰੀਦ ਤੋਂ ਪਹਿਲਾਂ ਬਣਾ ਦਿੱਤੀ ਜਾਵੇਗੀ ਝੋਨੇ ਦੀ ਸਟੋਰੇਜ ਲਈ ਲੋੜੀਂਦੀ ਥਾਂ ਚੰਡੀਗੜ੍ਹ, 24 ਜੂਨ, ਪੰਜਾਬੀ ਦੁਨੀਆ ਬਿਊਰੋ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ…
ਮੋਹਾਲੀ, 23 ਜੂਨ, ਪੰਜਾਬੀ ਦੁਨੀਆ ਬਿਊਰੋ: ਸੀਟੂ ਨੇ ਪੰਜਾਬ ਦੀ ਕੈਬਨਿਟ ਵੱਲੋਂ 21 ਜੂਨ ਦੀ ਮੀਟਿੰਗ ਵਿੱਚ ਮਜ਼ਦੂਰ ਹਿੱਤਾਂ ਦਾ ਘਾਣ ਕਰਨ ਅਤੇ ਪ੍ਰਾਈਵੇਟ ਪੂੰਜੀਪਤੀਆਂ ਦੇ ਹਿੱਤਾਂ ਦੀ ਪੂਰਤੀ ਲਈ ਕਈ ਫੈਸਲੇ ਕੀਤੇ ਹਨ। ਇਹ ਕੀਤੀਆਂ ਸੋਧਾਂ ਪੰਜਾਬ ਫਾਇਰ ਅਤੇ ਹੰਗਾਮੀ ਸੇਵਾਵਾਂ, ਫੈਕਟਰੀ ਨਿਯਮਾਂ ਅਤੇ ਪੰਜਾਬ ਲੇਬਰ ਵੈਲਫੇਅਰ ਕਾਨੂੰਨ ਵਿੱਚ ਕੀਤੀਆਂ ਗਈਆਂ ਹਨ ਅਤੇ ਇਹ…
© 2025 Punjabidunia. All rights reserved. | Powered by WordPress | Theme by TheBootstrapThemes