ਚੰਡੀਗੜ੍ਹ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ…
ਮੋਹਾਲੀ ਤੋਂ ਚੰਡੀਗੜ੍ਹ ਤੱਕ ਕੱਢਿਆ ਰੋਸ ਮਾਰਚ ਸਰਕਾਰ ਤੋਂ ਮੰਗਾਂ ਦੇ ਹੱਲ ਦੀ ਕੀਤੀ ਮੰਗ ਮੋਹਾਲੀ, 7 ਅਗਸਤ, ਮਨਜੀਤ ਸਿੰਘ ਚਾਨਾ : ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਇਕਾਈ ਨਾਲ ਸਬੰਧਤ ਵੱਖ-ਵੱਖ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਸੈਕਟਰ-39 ਵਿੱਚ ਹੋਈ ਸੂਬਾ ਪੱਧਰੀ ਮੁਲਾਜ਼ਮ-ਪੈਨਸ਼ਨਰ ਮਹਾਂ ਰੈਲੀ ਵਿੱਚ ਸ਼ਮੂਲੀਅਤ…
© 2025 Punjabidunia. All rights reserved. | Powered by WordPress | Theme by TheBootstrapThemes