Breaking News
Smart Media Dashmesh Mohali Walk Smart Media Insurance Point Hardev Singh Ubha

Punjab

ਖੰਗੂੜਾ–ਕਾਹਲੋਂ ਗਰੁੱਪ (ਲਾਲ ਰੰਗ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋ: ਚੋਣਾਂ ‘ਚ ਦਰਜ ਕੀਤੀ ਇਤਿਹਾਸਕ ਜਿੱਤ

ਮੋਹਾਲੀ, 17 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਖੰਗੂੜਾ–ਕਾਹਲੋਂ ਗਰੁੱਪ (ਲਾਲ ਟੀਮ) ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਬੋਰਡ ਦੇ ਹਜ਼ਾਰਾਂ ਕਰਮਚਾਰੀਆਂ ਦਾ ਭਰੋਸਾ ਇਕ ਵਾਰ ਫਿਰ ਜਿੱਤਿਆ ਹੈ। ਗਰੁੱਪ ਦੇ ਉਮੀਦਵਾਰਾਂ ਨੇ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ…

Read more

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਚੰਡੀਗੜ੍ਹ 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ…

Read more