Breaking News
Smart Media Dashmesh Insurance Point

Punjab

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ: ਮੁੱਖ ਮੰਤਰੀ

ਚੰਡੀਗੜ੍ਹ, 22 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ। ਇੱਥੇ…

Read more

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਗਰਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਿਸ਼ਵ ਮੱਛੀ ਪਾਲਣ ਦਿਵਸ ‘ਤੇ ਵਧਾਈ ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ…

Read more