ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 3 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ…
ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਵਲੋਂ ਪਾਕਿ ਨਾਗਰਿਕਾਂ ਨੂੰ ਦੇਸ਼ ਵਾਪਸੀ ਦੀ ਸਹੂਲਤ ਦੇਣ ਦੇ ਬਾਵਜੂਦ, ਪਾਕਿਸਤਾਨ ਨੇ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਆਪਣੇ ਗੇਟ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਦੇ ਕਈ ਆਪਣੇ ਨਾਗਰਿਕ ਭਾਰਤ ਵਿੱਚ ਫਸ ਗਏ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਥੋੜ੍ਹੇ ਸਮੇਂ ਦੇ ਵੀਜ਼ੇ ‘ਤੇ ਸਾਰੇ…
© 2025 Punjabidunia. All rights reserved. | Powered by WordPress | Theme by TheBootstrapThemes