Breaking News
Smart Media Dashmesh Mohali Walk Smart Media Insurance Point Hardev Singh Ubha

Punjab

ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਅਧਿਕਾਰੀਆਂ ਪਾਈਪਾਂ ਪਾਉਣ ਦੇ ਕੰਮ ‘ਤੇ ਰੋਕ ਲਗਾਈ

ਕੈਪਸ਼ਨ: ਸਰਪੰਚ ਜਸਵਿੰਦਰ ਸਿੰਘ ਵਲੋਂ ਆਪਣੀ ਹਵੇਲੀ ਦਾ ਸੜਕ ‘ਤੇ ਸੁੱਟਿਆ ਜਾ ਰਿਹਾ ਗੰਦਾ ਪਾਣੀ ਸਰਪੰਚ ਵਲੋਂ ਆਪਣੀ ਹਵੇਲੀ ਦਾ ਗੰਦਾ ਪਾਣੀ ਗੁਰਦੁਆਰੇ ਨੂੰ ਜਾਂਦੀ ਸੜਕ ‘ਤੇ ਸੁੱਟਿਆ ਜਾ ਰਿਹਾਵਿਭਾਗ ਨੇ ਬਿਨ੍ਹਾਂ ਇਜਾਜ਼ਤ ਪਾਈਆਂ ਪਾਈਪਾਂ ਕਾਰਨ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਪੰਚਾਇਤ ‘ਤੇ ਸੁੱਟੀ ਮੁਕੇਰੀਆਂ, 1 ਸਤੰਬਰ, ਮਨਜੀਤ ਸਿੰਘ ਚੀਮਾ: ਲੋਕ ਨਿਰਮਾਣ ਵਿਭਾਗ ਵਲੋਂ ਗੰਦੇ…

Read more

ਚੁੱਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ

ਕਿਹਾ, ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਡੁੱਬਿਆ ਗੁਰਦਾਸਪੁਰ/ਚੰਡੀਗੜ੍ਹ, 31 ਅਗਸਤ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦਾਸਪੁਰ ਦੇ ਦੀਨਾਨਗਰ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਚੁੱਘ ਨੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ…

Read more