Breaking News

Punjab

ਆਰਬੀਜੀਆਈ ਨੇ ਯੂਐਸਏ ਦੇ ਐਜੂਕੇਸ਼ਨ ਸੈਂਟਰ ਨਾਲ MoU ਕੀਤਾ ਸਾਈਨ

ਵਿਦਿਆਰਥੀਆਂ ਲਈ ਵਿਸ਼ਵਵਿਆਪੀ ਮੌਕਿਆਂ ਦੇ ਦਰਵਾਜ਼ੇ ਖੁੱਲ੍ਹੇ ਚੰਡੀਗੜ੍ਹ/ਮੋਹਾਲੀ, 29 ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅਮਰੀਕਾ ਦੇ ਐਜੂਕੇਸ਼ਨ ਸੈਂਟਰ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ਨਾਲ ਗਰੁੱਪ ਨੇ ਆਪਣੇ ਵਿਦਿਆਰਥੀਆਂ ਲਈ ਵਿਸ਼ਵ ਪੱਧਰ ‘ਤੇ ਸਿੱਖਣ ਅਤੇ ਵਿਕਾਸ ਦੇ ਨਵੇਂ ਮੌਕੇ ਖੋਲ੍ਹੇ ਹਨ। ਇਸ ਐਮ.ਓ.ਯੂ. ‘ਤੇ ਰਸਮੀ…

Read more

ਮਾਨ ਸਰਕਾਰ ਦਾ ਫੈਸਲਾ: ਮੁੱਖ ਮੰਤਰੀ, ਮੰਤਰੀ ਅਤੇ ‘ਆਪ’ ਵਿਧਾਇਕ ਹੜ੍ਹ ਪੀੜ੍ਹਤਾਂ ਲਈ ਦਾਨ ਕਰਨਗੇ ਇੱਕ ਮਹੀਨੇ ਦੀ ਤਨਖਾਹ

ਚੰਡੀਗੜ੍ਹ, 28 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ…

Read more