Breaking News
Smart Media Dashmesh Mohali Walk Smart Media Insurance Point Hardev Singh Ubha

Punjab

ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਚੀਮਾ

ਮੌਜੂਦਾ ਵਿੱਤੀ ਸਾਲ ਵਿੱਚ 1.85 ਕਰੋੜ ਰੁਪਏ ਵਸੂਲੇ ਗਏ ਚੰਡੀਗੜ੍ਹ, 24 ਅਗਸਤ, ਪੰਜਾਬੀ ਦੁਨੀਆ ਬਿਊਰੋ: ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ…

Read more

ਡੀ.ਟੀ.ਐੱਫ. ਵੱਲੋਂ ਸਿੱਖਿਆ ਵਿਭਾਗ ‘ਤੇ ਬਦਲੀਆਂ ਵਿੱਚ ਵੱਡੀਆਂ ਧਾਂਦਲੀਆਂ ਦੇ ਦੋਸ਼

ਕਿਹਾ, ਚਹੇਤਿਆਂ ਨੂੰ ਅੰਦਰਖਾਤੇ ਦਿੱਤੇ ਵਿਸ਼ੇਸ਼ ਸਟੇਸ਼ਨ ਚੰਡੀਗੜ੍ਹ, 23 ਅਗਸਤ, ਪੰਜਾਬੀ ਦੁਨੀਆ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ ਨੇ ਪੰਜਾਬ ਦੇ ਸਿੱਖਿਆ ਵਿਭਾਗ ‘ਤੇ ਬਦਲੀਆਂ ਵਿੱਚ ਵੱਡੀਆਂ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵਾਰ ਸਿੱਖਿਆ…

Read more