ਚੰਡੀਗੜ੍ਹ, 13 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਹੋਇਆ ਲਿਖਿਆ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ…
ਚੰਡੀਗੜ੍ਹ, 13 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਦਾ ਮੁਲਾਜ਼ਮਾਂ ਦਾ ਸਾਲ 2016 ਤੋਂ ਰੋਕਿਆ ਬਕਾਇਆ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ ਦਾ ਫੈਸਲਾ ਕੀਤਾ ਹੈ। ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਕੀਤਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੇ ਬਣਦੇ ਸਾਰੇ ਬਕਾਏ 2028 ਤੱਕ ਜਾਰੀ ਕਰ…
© 2025 Punjabidunia. All rights reserved. | Powered by WordPress | Theme by TheBootstrapThemes