ਚੰਡੀਗੜ੍ਹ, 5 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਫੜੇ ਜਾਣ ਅਤੇ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਗੱਲ ਕਰਦੇ ਹੋਏ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਭੇਜੇ ਗਏ ਸਾਰੇ ਲੋਕ ਪਹਿਲਾਂ ਭਾਰਤੀ ਹਨ ਅਤੇ ਫਿਰ ਪੰਜਾਬੀ, ਗੁਜਰਾਤੀ ਜਾਂ ਕਿਸੇ…
ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਅਫਸਰਸ਼ਾਹੀ ਵੱਲੋਂ ਪੈਦਾ ਕੀਤੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕਰਨ ਐਸ.ਏ.ਐਸ. ਨਗਰ, 5 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪਿਛਲੇ ਦਿਨੀਂ ਅਖਬਾਰਾਂ ਵਿੱਚ ਛਪੀਆਂ ਖਬਰਾਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਭਰ ਵਿੱਚ 45 ਫੀਸਦੀ ਤੋਂ ਵੱਧ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 856 ਤੋਂ ਵੱਧ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜੋ ਕਿ ਪੰਜਾਬ…
© 2025 Punjabidunia. All rights reserved. | Powered by WordPress | Theme by TheBootstrapThemes