Breaking News
Dashmesh GS Electricals Smart Media Insurance Point Tav Prasad

Punjab

Global punjabi ਐਸੋਸੀਏਸ਼ਨ ਨੇ ਪੰਜਾਬੀ ਏਕਤਾ ਬਾਰੇ ਮੀਟਿੰਗ ਕੀਤੀ

ਚੰਡੀਗੜ੍ਹ, 20 ਜੂਨ, ਅਮਨਦੀਪ ਸਿੰਘ: ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਅੱਜ ਚੰਡੀਗੜ੍ਹ ਦੇ ਯੂਟੀ ਗੈਸਟ ਹਾਊਸ ਵਿੱਚ ਇੱਕ ਮੀਟਿੰਗ ਕੀਤੀ। ਜੀਪੀਏ ਇੱਕ ਸੱਭਿਆਚਾਰਕ ਸੰਸਥਾ ਹੈ, ਜਿਸ ਦਾ ਉਦੇਸ਼ ਵਿਸ਼ਵ ਭਰ ਵਿੱਚ ਪੰਜਾਬੀ ਭਾਈਚਾਰੇ ਵਿੱਚ ਅੰਤਰ-ਧਰਮ ਸਦਭਾਵਨਾ ਅਤੇ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ. ਇਕਬਾਲ ਸਿੰਘ ਲਾਲਪੁਰਾ, ਸਰਪ੍ਰਸਤ ਜੀ.ਪੀ.ਏ ਨੇ ਕੀਤੀ। ਡੈਲੀਗੇਟਾਂ…

Read more

Mohali ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ…

Read more