ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ: ਸੌਂਦ ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ…
ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ ਚੰਡੀਗੜ੍ਹ, 29 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ…
© 2025 Punjabidunia. All rights reserved. | Powered by WordPress | Theme by TheBootstrapThemes