ਮੋਹਾਲੀ, 3 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਹਤਰ ਤੇ…
ਚੰਡੀਗੜ੍ਹ, 2 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸੀਆਈਏ ਖਰੜ ਦੀ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਟੀਵੀ ਚੈਨਲ ਦੁਆਰਾ ਇੰਟਰਵਿਊ ਕਰਾਉਣ ਦੇ ਦੋਸ਼ ਤਹਿਤ ਮੁਅੱਤਲ ਚੱਲ ਰਹੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਪੰਜਾਬ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ,…
© 2025 Punjabidunia. All rights reserved. | Powered by WordPress | Theme by TheBootstrapThemes