Breaking News
Smart Media Dashmesh Mohali Walk Smart Media Insurance Point Hardev Singh Ubha

Punjab

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ‘ਤੇ ਬਹਾਲ ਕਰਨ ਦੀ ਮੰਗ ਚੰਡੀਗੜ੍ਹ, 6 ਅਗਸਤ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ, ਸੀਨੀਅਰ…

Read more

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 5 ਗੱਡੀਆਂ ਬਰਾਮਦ

ਐਸ.ਏ.ਐਸ. ਨਗਰ, 6 ਅਗਸਤ, ਅਮਨਦੀਪ ਸਿੰਘ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ. ਨਗਰ, ਮਨਪ੍ਰੀਤ ਸਿੰਘ ਵੱਲੋਂ…

Read more