ਸਪੀਕਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਕੀਤੀ ਅਪੀਲ ਚੰਡੀਗੜ੍ਹ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ 31 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਖਨੌਰੀ ਸਰਹੱਦ ਦਾ ਦੌਰਾ ਕੀਤਾ। ਕਿਸਾਨ ਸੰਘਰਸ਼ ਨਾਲ ਇੱਕਜੁੱਟਤਾ…
ਅੰਮ੍ਰਿਤਸਰ, 25 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾਂ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਾਹਿਬਾਨਾਂ…
© 2025 Punjabidunia. All rights reserved. | Powered by WordPress | Theme by TheBootstrapThemes