Breaking News
Dashmesh GS Electricals Smart Media Insurance Point Tav Prasad

Punjab

ਭਾਰਤੀ ਫੌਜ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 20 ਮਈ, ਪੰਜਾਬੀ ਦੁਨੀਆ ਬਿਊਰੋ :  ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੈਂਡ ਗ੍ਰੰਥੀ ਵੱਲੋਂ ਭਾਰਤੀ ਫੌਜ ਦੇ ਦਰਬਾਰ ਸਾਹਿਬ ਅੰਮ੍ਰਿਤਸਰ ਬਾਰੇ ਦਿੱਤੇ ਬਿਆਨ, ਕਰੋੜਾਂ ਲੋਕਾਂ ਦੀ ਧਾਰਮਿਕ ਭਾਵਨਾ/ਵਿਸ਼ਵਾਸ ਦੇ ਕੇਂਦਰ ਦਰਬਾਰ ਸਾਹਿਬ ਬਾਰੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਹਰ ਬਿਆਨ…

Read more

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਸਿਹਤ ਲਈ ਲਾਹੇਵੰਦ: ਰਾਜਪਾਲ

ਐਸ.ਏ.ਐਸ. ਨਗਰ, 20 ਮਈ, ਪੰਜਾਬੀ ਦੁਨੀਆ ਬਿਊਰੋ:  ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਲਾਈ ਗਈ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕਾਲਕਟ ਭਵਨ ਮੋਹਾਲੀ ਵਿਖੇ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਸ਼ਹਿਦ ਦੀ ਮੱਖੀ ਪਾਲਣ ਦੇ ਕਿੱਤੇ ਨੂੰ ਵਾਤਾਵਰਣ ਦੀ…

Read more