Breaking News
Dashmesh GS Electricals Verka Smart Media Insurance Point Tav Prasad

Punjab

ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

‘ਆਪ’ ਦਾ ਦੋਸ਼: ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਅਤੇ ਰਾਖਵਾਂਕਰਨ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ ਚੰਡੀਗੜ੍ਹ, 20 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ।…

Read more

ਸੁਪਰੀਮ ਕੋਰਟ ਦਾ ਆਦੇਸ਼: ਡੱਲੇਵਾਲ ਨੂੰ ਹਸਪਤਾਲ ‘ਚ ਕਰਵਾਓ ਦਾਖ਼ਲ

ਨਵੀਂ ਦਿੱਲੀ, 19 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਾਉਣ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਕੋਰਟ ਨੇ ਸਰਕਾਰ ਨੂੰ ਡੱਲੇਵਾਲ ਨੂੰ…

Read more