ਪ੍ਰਦਰਸ਼ਨਕਾਰੀਆਂ ਨੇ ਰੋਹ ਵਿਚ ਆ ਕੇ ਬੈਰੀਕੇਡ ਤੋੜੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਭੀੜ ਨੂੰ ਰੋਕਿਆ ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਅਤੇ ਹੋਰ…
ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ…
© 2025 Punjabidunia. All rights reserved. | Powered by WordPress | Theme by TheBootstrapThemes