ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ, ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ, ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ…
ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ ਬੁਢਲਾਡਾ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ…
© 2025 Punjabidunia. All rights reserved. | Powered by WordPress | Theme by TheBootstrapThemes