ਮਜ਼ਬੂਤ ਉਮੀਦਵਾਰਾਂ ਨਾਲ ਲੋਕਲ ਬਾਡੀ ਚੋਣਾਂ ਜਿੱਤਣ ਦਾ ਜਤਾਇਆ ਭਰੋਸਾ ਚੰਡੀਗੜ੍ਹ, 11 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਮਿਉਂਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਦੇ 87 ਸਥਾਨਾਂ ਦੇ ਨਾਲ-ਨਾਲ ਖਾਲੀ…
ਜਲੰਧਰ ਦਾ ਅਗਲਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਹੋਵੇਗਾ – ਅਮਨ ਅਰੋੜਾ ਜਲੰਧਰ, 10 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਜਲੰਧਰ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਵੱਡੀ ਮਜਬੂਤੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਦੋਵੇਂ ਪਾਰਟੀਆਂ ਦੇ…
© 2025 Punjabidunia. All rights reserved. | Powered by WordPress | Theme by TheBootstrapThemes