ਹੁਣ 1 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵੀ ਵਾਧਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ…
ਅਦਾਲਤ ਨੇ ਡੀਆਰਆਈ ਹਿਰਾਸਤ ਨੂੰ ਦਿੱਤੀ ਮਨਜ਼ੂਰੀ ਲੁਧਿਆਣਾ, 21 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਅਧਾਰ ‘ਤੇ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ), ਜ਼ੋਨਲ ਯੂਨਿਟ ਲੁਧਿਆਣਾ ਨੇ 189 ਕਰੋੜ ਰੁਪਏ ਦੇ ਕਸਟਮ ਚੋਰੀ ਮਾਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਲੁਧਿਆਣਾ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ, ਦੇ ਸਾਹਮਣੇ ਪੇਸ਼ ਕੀਤਾ ਗਿਆ,…
© 2025 Punjabidunia. All rights reserved. | Powered by WordPress | Theme by TheBootstrapThemes