Breaking News
Smart Media Dashmesh Insurance Point

Punjab

‘ਹਰ ਘਰ ਤਿਰੰਗਾ’ ਅਭਿਆਨ ਤਹਿਤ PIB ਨੇ ਵਿੱਢੀ ਮੁਹਿੰਮ

ਜਲੰਧਰ, 13 ਅਗਸਤ, ਪੰਜਾਬੀ ਦੁਨੀਆ ਬਿਊਰੋ : ਦੇਸ਼ ਦੀ ਅਜ਼ਾਦੀ ਦੀ 79ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ‘ਅੰਮ੍ਰਿਤ ਮਹਾਂਉਤਸਵ’ ਤਹਿਤ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਹੇਠ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਹਰ ਦੇਸ਼ ਵਾਸੀ ਉਤਸ਼ਾਹ ਨਾਲ ਹਿੱਸਾ…

Read more

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ…

Read more