Breaking News
Smart Media Dashmesh Insurance Point

Punjab

ਜਨਰਲ ਵਰਗ ਕਮਿਸ਼ਨ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਤੁਰੰਤ ਨਿਯੁਕਤ ਕਰਨ ਦੀ ਮੰਗ

ਜੁਆਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਦੀ ਕੀਤੀ ਨਿਖੇਧੀ ਮੋਹਾਲੀ, 13 ਅਗਸਤ, ਪੰਜਾਬੀ ਦੁਨੀਆ ਬਿਊਰੋ: ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੈਟਾਗਰੀਜ਼ ਦੀ ਭਲਾਈ ਲਈ ਕਈ ਕਮਿਸ਼ਨ ਅਤੇ ਬੋਰਡਾਂ ਦੇ ਚੈਅਰਮੈਨ ਅਤੇ ਮੈਂਬਰਜ ਨਿਯੁਕਤ…

Read more

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ ਪਟਿਆਲਾ, 12 ਅਗਸਤ, ਅਮਨਦੀਪ ਸਿੰਘ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ…

Read more