ਚਮਕੌਰ ਸਾਹਿਬ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਨਜ਼ਦੀਕੀ ਪਿੰਡ ਫਤਿਹਗੜ੍ਹ ਵੀਰਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਫੌਜੀ ਦੀ ਮੌਤ ਦੀ ਖਬਰ ਹੈ। ਜਾਣਕਾਰੀ ਮੁਤਾਬਕ 14 ਸਿੱਖ ਰੈਜੀਮੈਂਟ ਦਾ ਜਵਾਨ ਕੁਲਜੀਤ ਸਿੰਘ ਲਗਭਗ 10 ਦਿਨ ਪਹਿਲਾਂ ਛੁੱਟੀ ‘ਤੇ ਘਰ ਆਇਆ ਸੀ। ਜਲੰਧਰ ਵਿੱਚ ਕੁਝ ਦਿਨ ਬਿਤਾਉਣ ਤੋਂ ਬਾਅਦ, ਉਹ ਦੋ ਦਿਨ ਪਹਿਲਾਂ ਆਪਣੇ ਪਿੰਡ ਫਤਿਹਗੜ੍ਹ…
ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ, ਜਾਂਚ ਠੰਡੇ ਬਸਤੇ ! ਐਸ.ਏ.ਐਸ. ਨਗਰ (ਮੋਹਾਲੀ), 16 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬਲਾਕ ਲੁਧਿਆਣਾ-2 ਦੇ ਛੇ ਪਿੰਡਾਂ ਵਿਚ ਬੀਡੀਪੀਓਜ਼, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਇਕ ਭਖਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ…
© 2025 Punjabidunia. All rights reserved. | Powered by WordPress | Theme by TheBootstrapThemes