ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਮੋਹਾਲੀ ਵਿਖੇ ਨਸ਼ਾ ਵਿਰੋਧੀ ਅਭਿਆਨ ਸਨਮਾਨ ਸਮਾਰੋਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ…
ਚੰਡੀਗੜ੍ਹ, 15 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ…
© 2025 Punjabidunia. All rights reserved. | Powered by WordPress | Theme by TheBootstrapThemes