475 ਵਾਰਡਰ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਵਿੱਤ ਮੰਤਰੀ…
ਯਕਮੁਸ਼ਤ ਨਿਪਟਾਰਾ ਸਕੀਮ-2025 ਤਹਿਤ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਕੀਤੀ ਵਸੂਲੀ ਸ਼ਰਾਬ ਦੀ ਤਸਕਰੀ ਵਿਰੁੱਧ 3,860 ਐਫ.ਆਈ.ਆਰ. ਦਰਜ ਅਤੇ 3,795 ਗ੍ਰਿਫਤਾਰੀਆਂ ਚੰਡੀਗੜ੍ਹ, 23 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ…
© 2025 Punjabidunia. All rights reserved. | Powered by WordPress | Theme by TheBootstrapThemes