Breaking News
Smart Media Dashmesh Mohali Walk Smart Media Insurance Point Hardev Singh Ubha

Punjab

ਮਹਿੰਦਰਾ ਐਂਡ ਮਹਿੰਦਰਾ ਵੱਲੋਂ ਰੁਜ਼ਗਾਰ ਮੇਲਾ 9 ਜੁਲਾਈ ਨੂੰ

ਮਾਨਸਾ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 9 ਜੁਲਾਈ 2025  ਦਿਨ ਬੁੱਧਵਾਰ ਨੂੰ ਮਹਿੰਦਰਾ ਅਤੇ ਮਹਿੰਦਰਾ ਸਵਰਾਜ ਡਵੀਜ਼ਨ ਅੰਬਾਲਾ ਵੱਲੋਂ ਆਈ.ਟੀ.ਆਈ ਪਾਸ ਦੀ ਅਪ੍ਰੈਂਟਿਸ ਅਤੇ ਘੱਟ ਤੋਂ ਘੱਟ ਬਾਰ੍ਹਵੀਂ ਪਾਸ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 27 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ…

Read more

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਤੋਂ

ਚੰਡੀਗੜ੍ਹ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਸੱਦਿਆ ਗਿਆ ਹੈ। ਇਹ ਸੈਸ਼ਨ…

Read more