ਅੰਮਿ੍ਤਸਰ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਪਰਤੀ ਪੁਰਸ਼ ਹਾਕੀ ਟੀਮ ਅੱਜ ਅੰਮ੍ਰਿਤਸਰ ਪੁੱਜੀ। ਇਥੇ ਆਉਣ ਸਾਰ ਹੀ ਭਾਰਤੀ ਟੀਮ ਦੇ ਖਿਡਾਰੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਪੁੱਜੇ। ਹਾਕੀ ਟੀਮ ਦੇ ਖਿਡਾਰੀਆਂ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਭਾਰਤੀ ਹਾਕੀ…
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਅਤੇ ਪੱਤਰਕਾਰੀ ਦੇ ਨੈਤਿਕ ਸਿਧਾਂਤਾਂ ’ਤੇ ਕੀਤੀ ਗਈ ਚਰਚਾ ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਨੇ ਲਗਾਈ ਫੋਟੋ ਪ੍ਰਦਰਸ਼ਨੀ ਪਟਿਆਲਾ, 9 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੱਤਰ ਸੂਚਨਾ ਦਫਤਰ (ਪੀ.ਆਈ.ਬੀ.) ਚੰਡੀਗੜ੍ਹ ਅਤੇ ਜਲੰਧਰ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਦਾ ਆਯੋਜਨ ਕੀਤਾ ਗਿਆ। ਤਿੰਨ ਨਵੇਂ…
© 2025 Punjabidunia. All rights reserved. | Powered by WordPress | Theme by TheBootstrapThemes