Breaking News
Dashmesh GS Electricals Verka Smart Media Insurance Point Tav Prasad

Punjab

ਝੋਨੇ ਦੀ ਸਿੱਧੀ ਬਿਜਾਈ ਕਰਕੇ ਸ੍ਰੀ ਮੁਕਤਸਰ ਸਾਹਿਬ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਿਆ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ…

Read more

SGPC ਦਫ਼ਤਰ ’ਚ ਮੁਲਾਜ਼ਮ ਦਾ ਕਤਲ

ਅੰਮ੍ਰਿਤਸਰ, 3 ਅਗਸਤ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਦੋ ਮੁਲਾਜ਼ਮਾਂ ਵਿਚਾਲੇ ਹੋਈ ਆਪਸੀ ਝੜਪ ਦੌਰਾਨ ਇਕ ਦੀ ਮੌਤ ਹੋ ਗਈ ਹੈ। ਐਸਜੀਪੀਸੀ ਮੁਲਾਜ਼ਮਾਂ ਨੇ ਇਕ ਦੂਜੇ ਉਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇਕ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਮੁਲਾਜ਼ਮ ਸੁਖਬੀਰ…

Read more