ਪਟਿਆਲ਼ਾ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ‘ਚ ਪੈਂਦੇ ਪਿੰਡ ਬ੍ਰਹਮਪੁਰ ਦੇ ਵੈਨਕੁਵਰ (ਕੈਨੇਡਾ) ਵਿੱਚ ਉਚ ਸਿੱਖਿਆ ਪ੍ਰਾਪਤ ਕਰਨ ਲਈ ਗਏ ਪੰਜਾਬੀ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ…
ਜਲੰਧਰ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਮੰਗਲਵਾਰ ਨੂੰ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੱਡਾ ਯੂ-ਟਰਨ ਲੈ ਕੇ ਸਿਆਸਤ ਗਰਮਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਸੁਰਜੀਤ ਕੌਰ ਵਲੋਂ ਯੂ-ਟਰਨ ਲੈਂਦਿਆਂ ਆਮ ਆਦਮੀ ਪਾਰਟੀ ਛੱਡ ਕੇ…
© 2025 Punjabidunia. All rights reserved. | Powered by WordPress | Theme by TheBootstrapThemes