Breaking News
Dashmesh GS Electricals Verka Smart Media Insurance Point Tav Prasad

Punjab

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ : ਭਵਾਨੀਗੜ੍ਹ ਨੇੜੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮਲੋਟ ਦੇ ਬਿਜਨਸਮੈਨ ਸੇਤੀਆ ਢਾਬਾ ਅਤੇ ਸੇਤੀਆ ਡੇਅਰੀ ਦੇ ਸੰਚਾਲਕ ਗੱਗੂ ਸੇਤੀਆ ਦੇ ਇਕਲੌਤੇ ਨੌਜਵਾਨ ਸਪੁੱਤਰ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦਾ ਸਮਾਚਾਰ ਮਿਲਦਿਆਂ ਹੀ ਮਲੋਟ ਸ਼ਹਿਰ ਵਿਚ ਸ਼ੋਕ ਦੀ ਲਹਿਰ ਦੌੜ ਗਈ।  ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ…

Read more

ਸ਼੍ਰੋਮਣੀ ਅਕਾਲੀ ਦਲ ‘ਚ ਬਾਗੀ ਸੁਰਾਂ ਹੋਈਆਂ ਤੇਜ਼

ਜਲੰਧਰ, 25 ਜੂਨ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਅੱਜ ਜਲੰਧਰ ਵਿਖੇ ਆਪਣੀ ਹੀ ਪਾਰਟੀ ਖਿਲਾਫ ਇਕ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਉਧਰ ਦੂਜੇ ਪਾਸੇ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਦੂਜੀ ਧਿਰ ਵਲੋ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਕਤ ਆਗੂ…

Read more