Breaking News
Smart Media Dashmesh Insurance Point

Punjab

FM Cheema Engages with Employee Unions – Punjabi Dunia

ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ…

Read more

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ: ਬੈਂਸ

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ /ਸ੍ਰੀ ਅਨੰਦਪੁਰ ਸਾਹਿਬ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ…

Read more