Breaking News
Dashmesh GS Electricals Verka Smart Media Insurance Point Tav Prasad

Punjab

ਹਾਕੀ ਖਿਡਾਰਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸ੍ਰੀ ਫਤਿਹਗੜ੍ਹ ਸਾਹਿਬ, 5 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਮ.ਏ ਦੀ ਪੜ੍ਹਾਈ ਕਰ ਰਹੀ 21 ਸਾਲਾ ਕੌਮੀ ਹਾਕੀ ਖਿਡਾਰਨ ਨੇ ਆਪਣੇ ਭਰਾ ਅਤੇ ਭਰਜਾਈ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਕਾਰਨ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ…

Read more

ਖੇਤਾਂ ‘ਚ ਲਾਈ ਅੱਗ ਨੇ ਥਾਣੇ ਨੂੰ ਲਿਆ ਲਪੇਟ ‘ਚ, ਕਈ ਗੱਡੀਆਂ ਸੜੀਆਂ

ਸ੍ਰੀ ਫਤਹਿਗੜ੍ਹ ਸਾਹਿਬ, 6 ਮਈ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਪੈਂਦੇ ਥਾਣਾ ਖੇੜੀ ਨੌਧ ਸਿੰਘ ‘ਚ ਐਤਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨਾਲ ਥਾਣੇ ਵਿੱਚ ਖੜ੍ਹੀਆਂ ਕੇਸ ਪ੍ਰਾਪਰਟੀ ਦੀਆਂ ਕਈ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਥਾਣੇ ਦੇ ਅੰਦਰ ਅਤੇ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਵੱਲ ਵਧਦੀ ਦੇਖ, ਆਸ-ਪਾਸ ਦੇ…

Read more